Home Punjab ਜਲੰਧਰ ਵਿਖੇ ਵਿਅਹੁਤਾ ਨੇ ਜ਼ਹਿਰ ਨਿਗਲ ਕੇ ਕੀਤੀ ਖੁਦਕੁਸ਼ੀ,6 ਮਹੀਨੇ ਪਹਿਲਾ ਹੋਇਆ...

ਜਲੰਧਰ ਵਿਖੇ ਵਿਅਹੁਤਾ ਨੇ ਜ਼ਹਿਰ ਨਿਗਲ ਕੇ ਕੀਤੀ ਖੁਦਕੁਸ਼ੀ,6 ਮਹੀਨੇ ਪਹਿਲਾ ਹੋਇਆ ਸੀ ਵਿਆਹ

34
0

ਜਲੰਧਰ ਦੇ ਅਧੀਨ ਪੈਂਦੇ ਪਿੰਡ ਭਟਨੁਰਾ ਲੁਬਾਣਾ ‘ਚ 6 ਮਹੀਨੇ ਪਹਿਲਾਂ ਹੀ ਵਿਆਹੀ ਮਨਦੀਪ ਕੌਰ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆਕੇ ਖ਼ੁਦਕੁਸ਼ੀ ਕਰ ਲਈ।ਜਿਸਦੀ ਪਛਾਣ ਮਨਦੀਪ ਕੌਰ ਦੇ ਰੂਪ ‘ਚ ਹੋਈ ਹੈੈ।ਮ੍ਰਿਤਕਾ ਮਨਦੀਪ ਦੇ ਪਰਿਵਾਰ ਦਾ ਆਰੋਪ ਹੈ ਕਿ ਸਹੁਰੇ ਪਰਿਵਾਰ ਵਲੋਂ ਮਨਦੀਪ ਤੋਂ ਦਾਜ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਕਾਰਨ ਉਨਾਂ ਦੀ ਧੀ ਨੇ ਆਤਮਹੱਤਿਆ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮ੍ਰਿਤਕਾ ਦੇ ਪਤੀ, ਸੱਸ ਅਤੇ ਨਨਾਣ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here