Home Punjab ਮੋਗਾ ਪੁਲਿਸ ਨੇ ਨਸ਼ਾ ਤਸਕਰ ਦੀ ਨਿਸ਼ਾਨਦੇਹੀ ‘ਤੇ ਫੜੀ 25 ਕਰੋੜ ਦੀ...

ਮੋਗਾ ਪੁਲਿਸ ਨੇ ਨਸ਼ਾ ਤਸਕਰ ਦੀ ਨਿਸ਼ਾਨਦੇਹੀ ‘ਤੇ ਫੜੀ 25 ਕਰੋੜ ਦੀ ਹੈਰੋਇਨ

177
0

ਮੋਗਾ ਪੁਲਿਸ ਨੇ ਇਕ ਵਿਅਤਕੀ ਨੂੰ ਅੱਧਾ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦਸਿਆ ਕਿ ਆਰੋਪੀ ਛਿੰਦਰ ਸਿੰਘ ਵਾਸੀ ਹਬੀਬ ਵਾਲਾ ਫ਼ਿਰੋਜ਼ਪੁਰ ਜਦੋਂ ਨਸ਼ੇ ਦੀ ਸਪਲਾਈ ਕਰਨ ਆ ਰਿਹਾ ਸੀ ਤਾਂ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਜਦੋਂ ਪੁਲਿਸ ਨੇ ਪੁੱਛਗਿਛ ਕੀਤੀ ਤਾਂ ਪਤਾ ਲੱਗਾ ਕਿ ਇਸ ਨੇ 4 ਕਿੱਲੋ ਹੈਰੋਇਨ ਪਾਕਿਸਤਾਨ ਤੋਂ ਮੰਗਵਾਈ ਹੈ ਜਿਸ ਤੇ ਕਾਰਵਾਈ ਕਰਦਿਆਂ ਸੀਆਈਏ ਪੁਲਿਸ ਮੋਗਾ ਅਤੇ ਬੀਐਸਐਫ ਨੇ ਇਸ ਦੀ ਨਿਸ਼ਾਨਦੇਹੀ ਤੇ 4 ਕਿੱਲੋ ਹੈਰੋਇਨ ਅਤੇ ਇੱਕ ਪਿਸਤੌਲ 3 ਜਿੰਦਾ ਕਾਰਤੂਸ ਬਰਾਮਦ ਕੀਤੇ ਪੁਲਿਸ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਪਾਕਿਸਤਾਨ ‘ਚ ਡੋਗਰ ਨਾਮੀ ਤਸਕਰ ਨਾਲ ਇਹਦੇ ਸਬੰਧ ਸਨ ਅਤੇ ਮੋਗਾ ਪੁਲਸ ਇਹ ਵੀ ਪਤਾ ਲਗਾ ਰਹੀ ਹੈ ਕਿ ਇਸ ਨੇ ਇਹ ਹੈਰੋਇਨ ਅੱਗੇ ਕਿਸ ਨੂੰ ਸਪਲਾਈ ਕਰਨੀ ਸੀ

 

 

LEAVE A REPLY

Please enter your comment!
Please enter your name here