PM ਮੋਦੀ ਨੇ ਕੋਰੋਨਾ ਵੈਕਸੀਨ ਦੀ ਲਈ ਪਹਿਲੀ ਖੁਰਾਕ

ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ ਅੱਜ ਕੋਰੋਨਾਵਾਇਰਸ ਵੈਕਸੀਨ ਦੀ ਪਹਿਲੀ ਖੁਰਾਕ ਲਈ ਗਈ ਹੈ।ਰਾਸ਼ਟਰੀ ਰਾਜਧਾਨੀ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿਖੇ ਸੋਮਵਾਰ ਸਵੇਰੇ ਪੀਐਮ ਮੋਦੀ ਨੂੰ ਕੋਵਿਡ -19 ਵਿਰੁੱਧ ਟੀਕਾ ਲਗਾਇਆ ਗਿਆ।ਪੀਐਮ ਮੋਦੀ ਨੇ ਖ਼ੁਦ ਇੱਕ ਫੇਸਬੁੱਕ ਪੋਸਟ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਲਿਿਖਆ […]

Continue Reading